Tirchinazar.com
 
 
BREAKING NEWS
ਬਦਲਾਖੋਰੀ ਦੀ ਸਿਆਸਤ ਹੀ ਮੈਨੂੰ ਸੰਗਰੂਰ ਖਿੱਚ ਲਿਆਈ: ਖਹਿਰਾ    » ਦਸਵੀਂ ’ਚ ਕੁੜੀਆਂ ਨੇ ਬਾਜ਼ੀ ਮਾਰੀ    » ਭਗਵੰਤ ਮਾਨ ਵੱਲੋਂ ਸੂਬੇ ’ਚ ਪਾਰਟੀ ਲਈ ਪ੍ਰਚਾਰ ਮੁਹਿੰਮ ਸ਼ੁਰੂ    » ਬਰਤਾਨਵੀ ਸੰਸਦ ’ਚ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਭਾਰਤ ’ਚ ਧਾਰਮਿਕ ਅਜ਼ਾਦੀ ’ਤੇ ਚਰਚਾ ਵੇਲੇ ਕਿਉਂ ਹੋਇਆ    » ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਲੁੱਟ : 2 ਪੰਜਾਬੀਆਂ ਨੇ ਕਿਵੇਂ ਫਿਲਮੀ ਤਰੀਕੇ ਨਾਲ 12 ਅਰਬ ਤੋਂ ਵੱਧ ਦਾ ਸੋਨਾ ਤੇ ਨਕਦੀ ਲੁੱਟੀ    » ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, BSF ਅਤੇ ਕੇਂਦਰੀ ਏਜੰਸੀਆਂ ਤਾਲਮੇਲ ਨੂੰ ਹੋਰ ਮਜਬੂਤ ਕਰਨ - ਸਪੈਸ਼ਲ ਡੀਜੀਪੀ    » ਕੇਜਰੀਵਾਲ ਹੀ ਰਹਿਣਗੇ CM, ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ    » ਸ਼ਹੀਦ ਭਗਤ ਸਿੰਘ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਈ ? ਆਪ ਕਸੂਤੀ ਫਸੀ    » ਆਮ ਵਿਅਕਤੀ ਵਾਂਗ ਕੇਜਰੀਵਾਲ ਨੂੰ ਮਿਲ ਸਕਦੇ ਹਨ ਮਾਨ: ਤਿਹਾੜ ਜੇਲ੍ਹ ਅਧਿਕਾਰੀ    »
               
April 27, 2024, 11:55 PM  
ਹਰਿਆਣਾ ਪੁਲੀਸ ਖ਼ਿਲਾਫ਼ ਕਾਰਵਾਈ ਕਰਨ ਖੱਟਰ: ਕੈਪਟਨ
 
    27 Feb 2024
ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਖਨੌਰੀ ਸਰਹੱਦ ’ਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਦੀ ਨਿਖੇਧੀ ਕੀਤੀ ਹੈ। ਹਰਿਆਣਾ ਪੁਲੀਸ ਦੀ ਇਸ ਕਾਰਵਾਈ ਵਿੱਚ ਕਿਸਾਨ ਪ੍ਰਿਤਪਾਲ ਸਿੰਘ ਜ਼ਖ਼ਮੀ ਹੋ ਗਿਆ ਜੋ ਇਸ ਵੇਲੇ ਪੀਜੀਆਈ ਚੰਡੀਗੜ੍ਹ ਵਿੱਚ ਦਾਖਲ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਐਕਸ ’ਤੇ ਕਿਹਾ, ‘‘“ਮੈਂ ਸਾਡੇ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ’ਤੇ ਹਰਿਆਣਾ ਪੁਲੀਸ ਵੱਲੋਂ ਕੀਤੀ ਗਈ ਵਹਿਸ਼ੀਆਨਾ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਾ ਹਾਂ। ਮੈਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਕਰਦਾ ਹਾਂ ਕਿ ਉਹ ਨਿਹੱਥੇ ਨੌਜਵਾਨ ਨੂੰ ਬੁਰੀ ਤਰ੍ਹਾਂ ਨਾਲ ਕੁੱਟਣ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।’’ -ਪੀਟੀਆਈ
 
ਤਾਜ਼ਾ ਖਬਰਾਂ
  19 Apr 2024
 
  19 Apr 2024
 
  19 Apr 2024
 
  19 Apr 2024
 
ਵਿਦੇਸ਼ੀ ਖਬਰਾਂ
  19 Apr 2024
  19 Apr 2024
  19 Apr 2024
 
  02 Apr 2024
  02 Apr 2024